ਖਡੂਰ ਸਾਹਿਬ ,14 ਨਵੰਬਰ (ਜਸ਼ਨ )ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮੋਗਾ ਦੀ ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਨੇ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਐਮ ਪੀ ਖਡੂਰ ਸਾਹਿਬ ਜੀ ਦੇ ਦਾਦੀ ਮਾਤਾ ਚਰਨ ਕੌਰ ਜੀ ਦੇ ਅਕਾਲ ਚਲਾਣੇ ਤੇ ਬਾਪੂ ਤਰਸੇਮ ਸਿੰਘ ਜੀ ਨਾਲ ਮੁਲਾਕਾਤ ਕਰਦਿਆਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਮਾਂ ਦਾ ਵਿਛੋੜਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਵਾਹਿਗੁਰੂ ਜੀ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਹਲਕਾ ਮੋਗਾ ਤੋਂ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਮਾਤਾ ਸਵਰਨਜੀਤ ਕੌਰ,ਅਗਵਾਈ ਕਰਤਾ ਤਰਨਦੀਪ ਸਿੰਘ ਸਿੰਘਾਂਵਾਲਾ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਗਿੱਲ ਲੰਢੇ ਕੇ, ਜਗਜਿੰਦਰ ਸਿੰਘ ਬੁੱਕਣ ਵਾਲਾ, ਬਲਜੀਤ ਸਿੰਘ ਜੱਸ ਮੰਗੇਵਾਲਾ, ਬਲਵੀਰ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ
ਖ਼ਬਰਾਂ
ਭਾਈ ਅਮ੍ਰਿਤਪਾਲ ਸਿੰਘ ਖਾਲਸਾ ਐਮ ਪੀ ਖਡੂਰ ਸਾਹਿਬ ਜੀ ਦੇ ਦਾਦੀ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
14 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



