ਮੋਗਾ, 29 ਅਗਸਤ (ਜਸ਼ਨ ): ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਮੋਗਾ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਪਿਤਾ ਸਰਦਾਰ ਬਲਵਿੰਦਰ ਸਿੰਘ ਗਿੱਲ ਪਟਵਾਰੀ ਦਾ ਦੇਹਾਂਤ ਹੋ ਗਿਆ ਸੀ । ਉਹਨਾਂ ਦਾ ਅੰਤਿਮ ਸਸਕਾਰ ਅੱਜ 29 ਅਗਸਤ ਨੂੰ ਉਨ੍ਹਾਂ ਦੇ ਪਿੰਡ ਬੁੱਕਣ ਵਾਲਾ ਵਿਖੇ ਦੁਪਹਿਰ 12 ਵਜੇ ਕੀਤਾ ਜਾਵੇਗਾ ।