ਮੋਗਾ ,16 ਮਈ ( ਜਸ਼ਨ )ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿੱਚ ਅੱਵਲ ਹੈ। ਇਹ ਸੰਸਥਾ ਲੁਧਿਆਣਾ ਮੋਗਾ ਜੀ.ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ 'ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਹਰਮੀਤ ਸਿੰਘ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਕੀਤਾ । ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਉਸ ਕੇਸਾਂ ਦਿਆਂ ਫਾਈਲਾਂ ਬਹੁਤ ਤਜੁਰਬੇਕਾਰ ਸਟਾਫ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ ਅਤੇ ਡਾਇਰੈਕਟਰ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਹਰਮੀਤ ਸਿੰਘ ਨੂੰ ਵੀਜਾ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਹਰਮੀਤ ਸਿੰਘ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜਾ ਅਤੇ ਰਿਫਿਊਜਲ ਕੇਸ ਲਗਾਣ ਵਿੱਚ ਮਾਹਿਰ ਜਾਣੀ ਜਾਂਦੀ ਹੈ।ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਵੀ ਵਿਅਕਤੀਆਂ ਦਾ ਵੀਜਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।