ਮੋਗਾ,14 ਸਤੰਬਰ(ਜਸ਼ਨ ): ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿੱਚ ਅੱਵਲ ਹੈ। ਜੋ ਕਿ ਲੁਧਿਆਨਾ- ਮੋਗਾ ਜੀ.ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਹਰਮੀਤ ਸਿੰਘ ਦਾ ਕੈਨੇਡਾ ਦਾ ਸੁਪਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਉਸ ਕੇਸਾਂ ਦਿਆਂ ਫਾਈਲਾਂ ਬਹੁਤ ਤਜੁਰਬੇਕਾਰ ਸਟਾਫ ਵੱਲੋਂ ਤਿਆਰ ਕਿਤਿਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚੇਆਂ ਨੂੰ ਬਹੁਤ ਜਲਦੀ ਵੀਜੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਹਰਮੀਤ ਸਿੰਘ ਨੂੰ ਵੀਜਾ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਹਰਮੀਤ ਸਿੰਘ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜਾ ਅਤੇ ਰਿਫਿਊਜਲ ਕੇਸ ਲਗਾਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।