ਮੋਗਾ, 25 ਅਗਸਤ (ਜਸ਼ਨ ) : ਪੱਤਰਕਾਰ ਬਿੱਟੂ ਗਰੋਵਰ ਅਜੀਤਵਾਲ ਅਤੇ ਪਵਨ ਗਰੋਵਰ ਕੈਨੇਡਾ ਦੇ ਪਿਤਾ ਬਿਸ਼ੰਬਰ ਨਾਥ ਗਰੋਵਰ 20 ਅਗਸਤ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 29 ਅਗਸਤ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਡੇਰਾ ਬਾਬਾ ਸਮਾਧਾ, ਅਜੀਤਵਾਲ, ਮੋਗਾ ਵਿਖੇ ਹੋਵੇਗੀ। ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਸਬੰਧੀਆਂ ਵੱਲੋਂ ਸੰਗਤ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਗਈ ਹੈ।
ਖ਼ਬਰਾਂ
ਪੱਤਰਕਾਰ ਬਿੱਟੂ ਗਰੋਵਰ ਅਜੀਤਵਾਲ ਅਤੇ ਪਵਨ ਗਰੋਵਰ ਕੈਨੇਡਾ ਦੇ ਪਿਤਾ ਬਿਸ਼ੰਬਰ ਨਾਥ ਗਰੋਵਰ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 29 ਅਗਸਤ ਨੂੰ
27 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



