ਮਾਨਸਾ 14 ਮਈ(ਜਸ਼ਨ ) :
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਸਮੇਤ ਹੋਰ ਫ਼ਸਲਾਂ ਦੇ ਰੇਟਾਂ ਵਿੱਚ ਕੀਤਾ ਵਾਧਾ ਰੱਦ ਕਰ ਦਿੱਤਾ ਹੈ।
ਪੰਧੇਰ ਦਾ ਕਹਿਣਾ ਹੈ ਕਿ ਫਸਲਾਂ ਦੀਆਂ ਲਾਗਤਾਂ ਬਹੁਤ ਵੱਧ ਗਈਆਂ ਹਨ, ਇਸ ਨਾਲ ਅੰਨਦਾਤਾ ਨੂੰ ਕੋਈ ਲਾਭ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਹੋਣੇ ਚਾਹੀਦੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀਆਂ ਕੀਮਤਾਂ ਨੂੰ ਮੁੜ ਤੋਂ ਵਿਚਾਰੇ ।
ਖ਼ਬਰਾਂ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਝੋਨੇ ਸਮੇਤ ਹੋਰ ਫ਼ਸਲਾਂ ਦੇ ਵਧਾਏ ਭਾਅ ਦਾ ਵਿਰੋਧ
14 ਮਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



