ਜੋਗਿੰਦਰ ਸਿੰਘ ਮਾਨ
ਮਾਨਸਾ 24 ਅਕਤੂਬਰ;
ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਮਾਨਸਾ ਦੇ ਐਸ ਐਸ ਪੀ ਵੈਭਵ ਚੌਧਰੀ ਦੇ ਕੰਮਕਾਜ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਦੇ ਤੁਰੰਤ ਤਬਾਦਲੇ ਦੀ ਮੰਗ ਕੀਤੀ ਹੈ।
ਭੀਮ ਸਿੰਘ ਵੱਲੋਂ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਣ ਤੋਂ ਬਾਅਦ ਇਹ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਪਰਿਵਾਰ ਵੱਲੋਂ ਲਗਾਤਾਰ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਹੁਣ SSP ਮਾਨਸਾ ਦੇ ਕੰਮਕਾਜ ਨੂੰ ਲੈ ਕੇ ਵੀ ਪਰਿਵਾਰ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਹੁਣ ਦੇਖਣਾ ਹੋਵੇਗਾ ਕਿ ਪਰਿਵਾਰ ਦੀ ਇਸ ਮੰਗ ’ਤੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਕੀ ਕਦਮ ਚੁੱਕਿਆ ਜਾਂਦਾ ਹੈ ਅਤੇ SSP ਮਾਨਸਾ ਦੇ ਤਬਾਦਲੇ ਸਬੰਧੀ ਕੋਈ ਫ਼ੈਸਲਾ ਲਿਆ ਜਾਂਦਾ ਹੈ ਜਾਂ ਨਹੀਂ।
ਖ਼ਬਰਾਂ
ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ SSP ਮਾਨਸਾ ਦੇ ਕੰਮਕਾਜ ’ਤੇ ਚੁੱਕੇ ਸਵਾਲ, ਤੁਰੰਤ ਤਬਾਦਲੇ ਦੀ ਕੀਤੀ ਮੰਗ
25 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



