ਗੁਰਦਾਸਪੁਰ,26 ਮਈ (ਜਸ਼ਨ )ਸ਼ਹਿਰ ਧਾਰੀਵਾਲ ਦੀਆਂ 13 ਵਾਰਡਾਂ ਲਈ ਹੋਣ ਜਾ ਰਹੀਆਂ ਚੋਣਾਂ ਦੇ ਦੌਰਾਨ ਅੱਜ ਨੇਤਾ ਵਿਰੋਧੀ ਧਿਰ ਤੇ ਹਲਕਾ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਤੌਰ ਤੇ ਧਾਰੀਵਾਲ ਦੇ ਵੱਖ-ਵੱਖ ਪੋਲਿੰਗ ਬੂਥਾਂ ਤੇ ਪਹੁੰਚੇ ਜਿੱਥੇ ਉਹਨਾਂ ਨੇ ਆਪਣੇ ਉਮੀਦਵਾਰਾਂ ਦੇ ਵਰਕਰਾਂ ਦੀ ਹੌਸਲਾ ਅਫਜਾਈ ਕੀਤੀ । ਗੱਲਬਾਤ ਦੌਰਾਨ ਉਹਨਾਂ ਨੇ ਕਿਹਾ ਕਿ ਧਾਰੀਵਾਲ ਦੇ ਵਿੱਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰਨ ਜਾ ਰਹੀ ਹੈ ਅਤੇ 2027 ਵਿੱਚ ਵੀ ਕਾਂਗਰਸ ਪਾਰਟੀ ਸੱਤਾ ਵਿੱਚ ਆਵੇਗੀ ।
ਖ਼ਬਰਾਂ
ਪ੍ਰਤਾਪ ਸਿੰਘ ਬਾਜਵਾ ਧਾਰੀਵਾਲ ਦੇ ਵੱਖ-ਵੱਖ ਪੋਲਿੰਗ ਬੂਥਾਂ “ਤੇ ਪਹੁੰਚੇ
* ਚੋਣਾਂ 2026
26 ਮਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



