ਜਲੰਧਰ,8 ਜੁਲਾਈ (ਕੁਲਵਿੰਦਰ ਸਿੰਘ ਭਟੋਆ )ਪ੍ਰਧਾਨ ਮੰਤਰੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਨੇ ਪੁਨਰਵਿਕਸਿਤ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਨਿਰੀਖਣ ਕਰਦਿਆਂ ਅੱਜ ਮੀਡੀਆ ਨਾਲ ਵਿਚਾਰ ਸਾਂਝੇ ਕੀਤੇ । ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ 17 ਜੁਲਾਈ 2026 ਨੂੰ ਇਸ ਸਟੇਸ਼ਨ ਪੁਨਰਵਿਕਾਸ ਪ੍ਰੋਜੈਕਟ ਦਾ ਉਦਘਾਟਨ ਕਰਨਗੇ।
ਖ਼ਬਰਾਂ
ਪ੍ਰਧਾਨ ਮੰਤਰੀ ਸ਼੍ਰੀ ਮੋਦੀ 17 ਜੁਲਾਈ ਨੂੰ ਪੰਜਾਬ ਆਉਣਗੇ, ਜਲੰਧਰ ਰੇਲਵੇ ਸਟੇਸ਼ਨ ਪੁਨਰਵਿਕਾਸ ਪ੍ਰੋਜੈਕਟ ਦਾ ਉਦਘਾਟਨ ਕਰਨਗੇ
* ਭਾਜਪਾ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ
9 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



