ਜੋਗਿੰਦਰ ਸਿੰਘ ਮਾਨ
ਮਾਨਸਾ 21 ਅਕਤੂਬਰ :
ਡੀਐਸਪੀ ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਸਸਪੈਂਡ ਕਰ ਦਿੱਤੇ ਗਏ ਹਨ।ਇਸ ਦੀ ਪੁਸ਼ਟੀ ਡੀਆਈਜੀ ਹਰਜੀਤ ਸਿੰਘ ਵਲੋਂ ਅੱਜ ਦੇਰ ਸ਼ਾਮ ਇਥੇ ਕੀਤੀ। ਉਹ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਨਾਲ ਗੱਲਬਾਤ ਤੋਂ ਬਾਅਦ ਕੁਝ ਪੱਤਰਕਾਰਾਂ ਮਿਲਦਿਆਂ ਕਿਹਾ।



