ਜੋਗਿੰਦਰ ਸਿੰਘ ਮਾਨ
ਮਾਨਸਾ 22 ਅਕਤੂਬਰ
ਪੰਜਾਬ ਫਾਰਮੈਂਸੀ ਕੌਂਸਲ ਵਲੋਂ ਮੁਲਜਮ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਰਜਿਸਟਰੇਸ਼ਨ ਰੱਦ ਕਰ ਦਿੱਤੀ ਗਈ ਹੈ। ਪੰਜਾਬ ਫਾਰਮੇਸੀ ਕੌਂਸਲ ਦੇ ਚੇਅਰਮੈਨ ਸੁਨੀਲ ਬਾਂਸਲ ਨੇ ਦੱਸਿਆ ਕਿ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਫਾਰਮਾਸਿਸਟ ਖਿਲਾਫ਼ ਸਖਤ ਕਾਰਵਾਈ ਕਰਦਿਆਂ ਉਸ ਦੀ ਫਾਰਮਾਸਿਸਟ ਰਜਿਸਟਰੇਸ਼ਨ ਜੋ 10 ਜੁਲਾਈ 2020 ਨੂੰ ਜਾਰੀ ਹੋਈ ਸੀ, ਨੂੰ ਰੱਦ ਕਰ ਦਿੱਤਾ ਗਿਆ।



